Today Hukamnama – May 4, 2026 – in Punjabi Hindi and English
📜 Hukamnama (Gurmukhi) Copy TextShare ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ … Read more